Bhagwant Mann shares Before-After pics of Patiala school

December 20, 2022 - PatialaPolitics

Bhagwant Mann shares Before-After pics of Patiala school

ਇਸੇ ਤਰ੍ਹਾਂ ਪਟਿਆਲਾ ਦੇ ਸਕੂਲ ਦੀਆਂ ਪਹਿਲਾਂ ਅਤੇ ਹੁਣ ਦੀਆਂ ਤਸਵੀਰਾਂ ਦੇਖੋ। ਚੋਣਾਂ ਦੌਰਾਨ
@ArvindKejriwal
ਜੀ ਅਤੇ ਮੈਂ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਹਰ ਬੱਚੇ ਨੂੰ ਸ਼ਾਨਦਾਰ ਸਿੱਖਿਆ ਮਿਲੇਗੀ। ਮੈਨੂੰ ਖ਼ੁਸ਼ੀ ਹੈ ਕਿ ਸਾਡੀ ਸਰਕਾਰ ਦੇ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਸਰਕਾਰੀ ਸਕੂਲਾਂ ਦੀ ਤਸਵੀਰ ਬਦਲਣ ਲੱਗੀ ਹੈ।