Navjot Sidhu likely to be out from Patiala Jail
December 23, 2022 - PatialaPolitics
Navjot Sidhu likely to be out from Patiala Jail
ਰੋਡਰੇਜ ਮਾਮਲੇ ’ਚ ਜੇਲ੍ਹ ਗਏ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ ਗਣਤੰਤਰ ਦਿਵਸ ’ਤੇ ਰਿਹਾਅ ਕੀਤਾ ਜਾ ਸਕਦਾ ਹੈ। ਸੂਬੇ ਦੇ ਜੇਲ੍ਹ ਮਹਿਕਮੇ ਵੱਲੋਂ 26 ਜਨਵਰੀ, ਗਣਤੰਤਰ ਦਿਵਸ ਦੇ ਮੌਕੇ ’ਤੇ ਰਿਹਾਅ ਕੀਤੇ ਜਾਣ ਵਾਲੇ 50 ਤੋਂ ਵੱਧ ਕੈਦੀਆਂ ’ਚ ਸਿੱਧੂ ਦਾ ਨਾਂ ਸ਼ਾਮਲ ਹੈ। ਨਵਜੋਤ ਸਿੱਧੂ ਦੇ ਨਜ਼ਦੀਕੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਨੇ
View this post on Instagram