CM Bhagwant Mann will be in Patiala on 24 December

December 23, 2022 - PatialaPolitics

CM Bhagwant Mann will be in Patiala on 24 December

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮਿਤੀ 24 ਦਸੰਬਰ ਨੂੰ ਸਵੇਰੇ 11:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ (ਨੇੜੇ ਡਿਸਪੈਂਸਰੀ) ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕਰਨਗੇ।