Ludhiana: Man shot dead inside his house in Jagraon

January 4, 2023 - PatialaPolitics

Ludhiana: Man shot dead inside his house in Jagraon

Ludhiana: Man shot dead inside his house in Jagraon

ਲੁਧਿਆਣਾ: ਜਗਰਾਓਂ ਦੇ ਪਿੰਡ ਬਾਰਦਕੇ ਵਿੱਚ ਦਿਨ ਦਿਹਾੜੇ ਹਥਿਆਰਬੰਦ ਹਮਲਾਵਰਾਂ ਨੇ ਘਰ ‘ਚ ਦਾਖ਼ਲ ਹੋ ਕੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਮ੍ਰਿਤਕ ਦੀ ਪਹਿਚਾਣ 45 ਸਾਲਾਂ ਪਰਮਜੀਤ ਸਿੰਘ ਵਜੋਂ ਹੋਈ ਹੈ।

View this post on Instagram

A post shared by Patiala Politics (@patialapolitics)