Punjab again extends holiday in all schools

January 6, 2023 - PatialaPolitics

Punjab again extends holiday in all schools

 

ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਜਮਾਤ 8ਵੀਂ ਤੋਂ 12ਵੀਂ ਤੱਕ ਦੇ ਸਾਰੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ।
ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ।