Powercut in Patiala on 8&9 January

January 7, 2023 - PatialaPolitics

Powercut in Patiala on 8&9 January

ਬਿਜਲੀ ਬੰਦ ਸਬੰਧੀ ਜਾਣਕਾਰੀ

ਪਟਿਆਲਾ 07-01-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਰਾਜਿੰਦਰਾ ਗਰਿੱਡ ਅਧੀਨ ਪੈਂਦੇ 11 ਕੇ.ਵੀ. ਡੈਂਟਲ ਕਾਲਜ ਫੀਡਰ ਦੀ ਜਰੂਰੀ ਮੁਰੰਮਤ ਲਈ ਪੂਰਬ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਡੈਂਟਲ ਕਾਲਜ, ਮੈਡੀਕਲ ਕਾਲਜ ,ਸੰਤ ਈਸ਼ਰ ਸਿੰਘ ਕਲੋਨੀ, ਛੋਟੀ ਬਜਾਰੀ ਸੰਗਰੂਰ ਰੋਡ ਨੇੜੇ ਰਾਜਿੰਦਰਾ ਹਸਪਤਾਲ ਪਟਿਆਲਾ ਆਦਿ ਦੀ ਬਿਜਲੀ ਸਪਲਾਈ ਮਿਤੀ 08-01-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 04:00 ਵਜੇ ਤੱਕ ਬੰਦ ਰਹੇਗੀ।

ਜਾਰੀ ਕਰਤਾ: ਇੰਜ: ਅਖੀਲੇਸ਼ ਸ਼ਰਮਾ ਉਪ ਮੰਡਲ ਅਫ਼ਸਰ ਪੂਰਬ ਤਕਨੀਕੀ ਸ/ਡ ਪਟਿਆਲਾ।

ਮੋਬਾਈਲ ਨੰਬਰ:- 96461-24408

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 06-01-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਗਰਿੱਡ ਸ਼ਕਤੀ ਵਿਹਾਰ ਅਧੀਨ ਪੈਂਦੇ 11 ਕੇ.ਵੀ. ਭਾਰਤ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ,ਕਾਕਾ ਕਲੋਨੀ ਦਾ 1 ਨੰਬਰ ਟ/ਫ, ਗੁਰਦਰਸ਼ਨ ਨਗਰ ਦੇ 3 ਨੰਬਰ ਟ/ਫ, ਮਜੀਠੀਆ ਕੇ ਬਲਾਕ, ਬਲੋਸਮ ਇਨਕਲੇਵ, ਭਾਨ ਕਲੋਨੀ, ਭਾਰਤ ਨਗਰ, ਢਿੱਲੋ ਐਕਟੇਸ਼ਨ ਆਦਿ ਦੀ ਬਿਜਲੀ ਸਪਲਾਈ ਮਿਤੀ 09-01-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 04:00 ਵਜੇ ਤੱਕ ਬੰਦ ਰਹੇਗੀ।

ਜਾਰੀ ਕਰਤਾ: ਇੰਜ: ਰਵਿੰਦਰ ਸਿੰਘ ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।

ਮੋਬਾਈਲ ਨੰਬਰ:- 96461-24409

ਬਿਜਲੀ ਬੰਦ ਸਬੰਧੀ ਜਾਣਕਾਰੀ
ਪਟਿਆਲਾ 07-01-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਅਧੀਨ ਪੈਂਦੇ 11 ਕੇ.ਵੀ. ਐਸ ਐਸ ਟੀ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ, ਪੁਰਾਣਾ ਬਿਸ਼ਨ ਨਗਰ, ਨਿਊ ਬਿਸ਼ਨ ਨਗਰ, ਮੁਸਲਿਮ ਕਲੋਨੀ, ਐਸ ਐਸ ਟੀ ਨਗਰ, ਸੁੰਦਰ ਨਗਰ ਆਦਿ ਦੀ ਬਿਜਲੀ ਸਪਲਾਈ ਮਿਤੀ 08-01-2023 ਨੂੰ ਸਵੇਰੇ 11.00 ਵਜੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਬੰਦ ਰਹੇਗੀ।
ਜਾਰੀ ਕਰਤਾ:
ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।
ਮੋਬਾਈਲ ਨੰਬਰ:- 96461-24414