Preet Kanwal Singh Joined As Joint Director And Gurmeet Singh Khaira As Deputy Director DIPR Punjab

January 10, 2023 - PatialaPolitics

Preet Kanwal Singh Joined As Joint Director And Gurmeet Singh Khaira As Deputy Director DIPR Punjab

 

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਪ੍ਰੀਤ ਕੰਵਲ ਸਿੰਘ ਨੇ ਬਤੌਰ ਜੁਆਇੰਟ ਡਾਇਰੈਕਟਰ ਅਤੇ ਗੁਰਮੀਤ ਸਿੰਘ ਖਹਿਰਾ ਨੇ ਬਤੌਰ ਡਿਪਟੀ ਡਾਇਰੈਕਟਰ ਦਾ ਅਹੁਦਾ ਸੰਭਾਲਿਆ।

 

ਪ੍ਰੀਤ ਕੰਵਲ ਸਿੰਘ ਨੂੰ ਟੀ.ਵੀ. ਅਤੇ ਅਖ਼ਬਾਰ ਦੇ ਖੇਤਰ ਵਿੱਚ ਲੰਮਾ ਸਮਾਂ ਕੰਮ ਕਰਨ ਦਾ ਤਜਰਬਾ ਹੈ।

 

ਵਿਭਾਗ ਵਿੱਚ ਬਤੌਰ ਡਿਪਟੀ ਡਾਇਰੈਕਟਰ ਅਹੁਦਾ ਸੰਭਾਲਣ ਵਾਲੇ ਗੁਰਮੀਤ ਸਿੰਘ ਖਹਿਰਾ ਨੂੰ ਵੀ ਟੀ.ਵੀ. ਪੱਤਰਕਾਰਤਾ ਦਾ ਲੰਮਾ ਤਜਰਬਾ ਹੈ।