Punjab CM Bhagwant Mann orders to close the Zira factory

January 17, 2023 - PatialaPolitics

Punjab CM Bhagwant Mann orders to close the Zira factory

 

ਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ…

ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ.

 

View this post on Instagram

 

A post shared by Patiala Politics (@patialapolitics)