Powercut in Patiala on 19 January

January 18, 2023 - PatialaPolitics

Powercut in Patiala on 19 January

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਬਿਜਲੀ ਰਾਜ ਪਾਵਰ ਜਾਣਕਾਰੀ ਪਟਿਆਲਾ 19/01/2023
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਭ ਡਵਜੀਨ ਵਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 11 ਕੇ.ਵੀ ਨਿਊ ਫੈਕਟਰੀ ਏਰਿਆ ਫੀਡਰ ਦੀ ਜ਼ਰੂਰੀ ਮੁਰਮੰਤ ਲਈ ਪ੍ਰੀਤ ਨਗਰ,ਤਿ੍ਪੜੀ ਗਲੀ ਨਂ 1ਤੋ 6 ਤੱਕ , ਗੁਰੂ ਨਾਨਕ ਨਗਰ, ਮੇਹਰ ਸਿੰਘ ਕਲੋਨੀ ,ਉਪਕਾਰ ਨਗਰ,ਰਤਨ ਨਗਰ, ਜਗਦੀਸ਼ ਨਗਰ, ਹਰਗੋਬਿੰਦ ਸਿੰਘ ਨਗਰ ਆਦਿ ਦੀ ਬਿਜਾਲੀ ਸਪਲਾਈ ਮਿਤੀ 19/01/2023 ਨੂੰ ਸੇਵੇਰ 10.00ਵਜੇ ਤੋਂ 03.00ਵਜੇ ਤੱਕ ਬੰਦ ਰਹੇਗੀ।
ਜਾਰੀ ਕਰਤਾ:ਇੰਜ: ਚਰਨਜੀਤ ਸਿੰਘ ਉਪ ਮੰਡਲ ਅਫ਼ਸਰ ਉਤਰ ਤਕਨੀਕੀ ਉਪ ਮੰਡਲ ਪਟਿਆਲਾ।
ਮੌਬਾਇਲ ਨਂ:9646110048

 

ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 18-01-2023

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਸਬ ਡਵੀਜਨ ਅਫਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਿ 66 ਕੇਵੀਂ ਰਜਿੰਦਰਾ ਗਰਿੱਡ ਤੋਂ ਚਲਦੇ 11 ਕੇ.ਵੀ. ਨਿਊ ਲਾਲ ਬਾਗ ਫੀਡਰ ਦੇ ਏਰੀਏ ਦੀ ਜ਼ਰੂਰੀ ਮੁਰੰਮਤ ਲਈ ਪੂਰਬ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਨਿਊ ਲਾਲ ਬਾਗ, ਨਿਊ ਲਾਲ ਬਾਗ ਮਾਰਕਿਟ, ਡਾਊਨ ਟਾਊਨ, ਥਿੰਦ ਹਸਪਤਾਲ ਅਦਿ ਦੀ ਬਿਜਲੀ ਸਪਲਾਈ ਮਿਤੀ 19-01-2023 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਬੰਦ ਰਹੇਗੀ ।

ਜਾਰੀ ਕਰਤਾ- ਇੰਜ: ਅਖੀਲੇਸ਼ ਸ਼ਰਮਾ ਉਪ ਮੰਡਲ ਅਫਸਰ ਪੂਰਬ ਤਕਨੀਕੀ ਸ/ਡ ਪਟਿਆਲਾ

ਮੋਬਾਇਲ ਨੰਬਰ- 9646124408