Powercut in Patiala on 20 January

January 19, 2023 - PatialaPolitics

Powercut in Patiala on 20 January

 

ਬਿਜਲੀ ਬੰਦ ਸਬੰਧੀ ਜਾਣਕਾਰੀ
ਪਟਿਆਲਾ 19-01-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਅਧੀਨ ਪੈਂਦੇ 11 ਕੇ.ਵੀ. ਐਸ ਐਸ ਟੀ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ, ਪੁਰਾਣਾ ਬਿਸ਼ਨ ਨਗਰ, ਨਿਊ ਬਿਸ਼ਨ ਨਗਰ, ਮੁਸਲਿਮ ਕਲੋਨੀ, ਐਸ ਐਸ ਟੀ ਨਗਰ, ਸੁੰਦਰ ਨਗਰ ਆਦਿ ਦੀ ਬਿਜਲੀ ਸਪਲਾਈ ਮਿਤੀ 20-01-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ।

ਜਾਰੀ ਕਰਤਾ:
ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।
ਮੋਬਾਈਲ ਨੰਬਰ:- 96461-24414

 

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਬਿਜਲੀ ਰਾਜ ਪਾਵਰ ਜਾਣਕਾਰੀ ਪਟਿਆਲਾ 20/01/2023
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵਜੀਨ ਵਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 11 ਕੇ.ਵੀ ਏਕਤਾ ਵਿਹਾਰ ਫੀਡਰ ਦੀ ਜ਼ਰੂਰੀ ਮੁਰਮੰਤ ਲਈ ਦਸਮੇਸ ਨਗਰ ਦਾ ਕੁਝ ਏਰਿਆ , ਸਿੱਧੂ ਕਲੋਨੀ, ਅਨੰਦ ਨਗਰ -ਏ ਆਦਿ ਦੀ ਬਿਜਾਲੀ ਸਪਲਾਈ ਮਿਤੀ 20/01/2023 ਨੂੰ ਸੇਵੇਰ 10.00ਵਜੇ ਤੋਂ 04.00ਵਜੇ ਤੱਕ ਬੰਦ ਰਹੇਗੀ।
ਜਾਰੀ ਕਰਤਾ:ਇੰਜ: ਚਰਨਜੀਤ ਸਿੰਘ ਉਪ ਮੰਡਲ ਅਫ਼ਸਰ ਉਤਰ ਤਕਨੀਕੀ ਉਪ ਮੰਡਲ ਪਟਿਆਲਾ।
ਮੌਬਾਇਲ ਨਂ:9646110048

 

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 19-01-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66ਕੇ.ਵੀ ਸ਼ਕਤੀ ਵਿਹਾਰ ਗੱਰਿਡ ਤੋਂ ਚਲਦੇ 11ਕੇ.ਵੀ MES OLD ਫੀਡਰ ਦੀ ਜਰੂਰੀ ਮੁਰੰਮਤ ਲਈ ਪੂਰਬ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ YPS ਮਾਰਕਿਟ, ਡਾਕਟਰ ਇੰਨਕਲੇਵ, ਰਿਸ਼ੀਦੇਵ ਮਾਰਗ, ਨਾਗਰਾ ਇੰਨਕਲੇਵ, ਡੀਫੈਂਸ ਕਲੋਨੀ ਆਦਿ ਦੀ ਬਿਜਲੀ ਸਪਲਾਈ ਮਿਤੀ 20-01-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 04:00 ਵਜੇ ਤੱਕ ਬੰਦ ਰਹੇਗੀ।

ਜਾਰੀ ਕਰਤਾ: ਇੰਜ: ਅਖੀਲੇਸ਼ ਸ਼ਰਮਾ ਉਪ ਮੰਡਲ ਅਫ਼ਸਰ ਪੂਰਬ ਤਕਨੀਕੀ ਸ/ਡ ਪਟਿਆਲਾ।

ਮੋਬਾਈਲ ਨੰਬਰ:- 96461-24408