Amritpal Singh’s guard Varinder Johal arrested by Punjab Police

January 20, 2023 - PatialaPolitics

Amritpal Singh’s guard Varinder Johal arrested by Punjab Police

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਬਾਡੀ ਗਾਰਡ ਵਰਿੰਦਰ ਸਿੰਘ ਜੌਹਲ ਨੂੰ ਪੱਟੀ ਸਦਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ.

ਪੁਲੀਸ ਨੇ ਉਸ ਖ਼ਿਲਾਫ਼ ਕੱਲ੍ਹ ਆਈਪੀਸੀ ਦੀ ਧਾਰਾ 336 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 27, 54 ਅਤੇ 59 ਤਹਿਤ ਕੇਸ ਦਰਜ ਕੀਤਾ ਹੈ.

ਪੁਲਿਸ ਨੇ ਕਿਹਾ ਕਿ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਵਰਿੰਦਰ ਸਿੰਘ ਹਵਾ ਵਿੱਚ ਗੋਲੀਬਾਰੀ ਕਰਦਾ ਨਜ਼ਰ ਆ ਰਿਹਾ ਸੀ। ਪੁਲਿਸ ਨੇ ਕਿਹਾ ਕਿ ਇਸ ਕਾਰੇ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ, ਜਿਸ ਕਾਰਨ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

 

View this post on Instagram

 

A post shared by Patiala Politics (@patialapolitics)