Powercut in Patiala on 21 January
Powercut in Patiala on 21 January
*ਬਿਜਲੀ ਬੰਦ ਸਬੰਧੀ ਜਾਣਕਾਰੀ*
ਪਟਿਆਲਾ 20-01-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66ਕੇ.ਵੀ ਐਨ.ਆਈ.ਐਸ ਗੱਰਿਡ ਤੋਂ ਚਲਦੇ 11ਕੇ.ਵੀ. ਅਫਿਸਰ ਕਲੋਨੀ ਫੀਡਰ ਅਤੇ 11ਕੇ.ਵੀ. ਸੂਲਰ ਫੀਡਰ ਦੇ ਏਰੀਏ ਦੀ ਜਰੂਰੀ ਮੁਰੰਮਤ ਲਈ ਪੂਰਬ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਅਫਿਸਰ ਕਲੋਨੀ,ਗੁੱਡ ਅਰਥ ਕਲੋਨੀ, ਮਾਲਵਾ ਇੰਨਕਲੇਵ, ਅਮਰ ਦਰਸ਼ਨ ਕਲੋਨੀ, ਸਰੂਪ ਟਾਵਰ, ਦਾਰੂ ਕੁਟੀਆ, ਗੁਰੂ ਨਾਨਕ ਫਾਉਨਡੇਸ਼ਨ ਸਕੂਲ ਗਿਆਨ ਕਲੋਨੀ, ਗੁਰਮੱਤ ਕਲੋਨੀ, ਨਿਊ ਸੂਲਰ, ਮਹਾਰਾਜਾ ਇੰਨਕਲੇਵ, ਗਰਿਡ ਕਲੋਨੀ, ਸੂਲਰ, ਗਰਿਨ ਇੰਨਕਲੇਵ, ਦਾਰੂ ਕੂਟੀਆ, ਹਰਿੰਦਰ ਗਰੇਵਾਲ ਇੰਨਕਲੇਵ ਆਦਿ ਦੀ ਬਿਜਲੀ ਸਪਲਾਈ ਮਿਤੀ 21-01-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 04:00 ਵਜੇ ਤੱਕ ਬੰਦ ਰਹੇਗੀ।
ਜਾਰੀ ਕਰਤਾ: ਇੰਜ: ਅਖੀਲੇਸ਼ ਸ਼ਰਮਾ ਉਪ ਮੰਡਲ ਅਫ਼ਸਰ ਪੂਰਬ ਤਕਨੀਕੀ ਸ/ਡ ਪਟਿਆਲਾ।
ਮੋਬਾਈਲ ਨੰਬਰ:- 96461-24408
