Mega Camp at Sanjay Colony Patiala today 2-5 PM

January 31, 2023 - PatialaPolitics

Mega Camp at Sanjay Colony Patiala today 2-5 PM

ਲੋਕਾਂ ਨੂੰ ਘਰ ਘਰ ਹਰ ਸਹੂਲਤ ਦੇਣ ਦੀ ਸਕੀਮ ਤਹਿਤ ਅੱਜ ਇਥੇ ਸੰਜੇ ਕਲੋਨੀ ਵਿਖੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਸੁਚੱਜੀ ਅਗਵਾਈ ਹੇਠ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਇਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਉਕਤ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਸ਼ਾਮਲ ਹੋਣਗੇ। ਸਮੂਹ ਇਲਾਕਾ ਨਿਵਾਸੀਆਂ ਨੂੰ ਪੁੱਜਣ ਦੀ ਅਪੀਲ ਹੈ।