Punjab:Patiala Man arrested for beating kid in field
February 2, 2023 - PatialaPolitics
Punjab:Patiala Man arrested for beating kid in field
ਪਿੰਡ ਮੋਰਾਂਵਾਲੀ ਵਿਖੇ ਇਕ ਵਿਅਕਤੀ ਵੱਲੋਂ ਨਾਬਾਲਿਗ ਬੱਚੇ ਨੂੰ ਡੰਡੇ ਮਾਰ ਕੇ ਬੇਰਹਿਮੀ ਨਾਲ ਕੁੱਟ-ਮਾਰ ਕਰਨ ਦੀ ਸੋਸ਼ਲ ਮੀਡੀਆ ’ਤੇ ਬੜੀ ਤੇਜ਼ੀ ਨਾਲ ਵਾਇਰਲ ਹੋਈ ਇਕ ਵੀਡੀਓ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਲੇਰਕੋਟਲਾ ਜ਼ਿਲ੍ਹਾ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਵੀਡੀਓ ’ਚ ਕੁੱਟਮਾਰ ਕਰਦੇ ਦਿਖਾਈ ਦਿੰਦੇ ਵਿਅਕਤੀ ਗੁਰਬੀਰ ਸਿੰਘ ਵਾਸੀ ਪਿੰਡ ਕਕਰਾਲਾ ਤਹਿਸੀਲ ਨਾਭਾ ਜ਼ਿਲਾ ਪਟਿਆਲਾ ਦੇ ਖਿਲਾਫ ਥਾਣਾ ਸਦਰ ਅਹਿਮਦਗੜ੍ਹ ਵਿਖੇ ਕੁੱਟ-ਮਾਰ ਕਰਨ ਅਤੇ ਧਮਕੀਆਂ ਦੇਣ ਦੀਆਂ ਧਾਰਾਵਾਂ ਸਮੇਤ ਐੱਸ.ਸੀ/ਐੱਸ.ਟੀ. ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।