Powercut in Patiala on 5 February

February 4, 2023 - PatialaPolitics

Powercut in Patiala on 5 February

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 04-02-2023

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਅਧੀਨ ਪੈਂਦੇ 11 ਕੇ.ਵੀ. ਐਸ ਐਸ ਟੀ ਨਗਰ ਫੀਡਰ ਦੀ ਵੱਡੀ ਨਦੀ ਪਰੋਜੈਕਟ ਕਾਰਣ ਲਾਈਨ ਸ਼ਿਫਟਿੰਗ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ, ਪੁਰਾਣਾ ਬਿਸ਼ਨ ਨਗਰ, ਨਿਊ ਬਿਸ਼ਨ ਨਗਰ, ਮੁਸਲਿਮ ਕਲੋਨੀ, ਐਸ ਐਸ ਟੀ ਨਗਰ, ਸੁੰਦਰ ਨਗਰ ਆਦਿ ਦੀ ਬਿਜਲੀ ਸਪਲਾਈ ਮਿਤੀ 05-02-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਬੰਦ ਰਹੇਗੀ ।

 

ਜਾਰੀ ਕਰਤਾ:

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।

ਮੋਬਾਈਲ ਨੰਬਰ:- 96461-24414