Patiala: New timings of Sewa Kendras
February 9, 2023 - PatialaPolitics
Patiala: New timings of Sewa Kendras
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਦਾ ਸਮਾਂ ਬਦਲਕੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4.30 ਵਜੇ ਤੱਕ ਸੀ। ਸਾਕਸੀ ਸਾਹਨੀ ਨੇ ਦੱਸਿਆ ਕਿ ਸੇਵਾ ਕੇਂਦਰਾਂ ਹਫ਼ਤੇ ਦੇ ਸਾਰੇ ਦਿਨ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ।