Man dies of heart attack while dancing at party
February 13, 2023 - PatialaPolitics
Man dies of heart attack while dancing at party
ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਵਿਆਹ ਦੀ ਵਰ੍ਹੇਗੰਢ ਮੌਕੇ ਨੱਚਦੇ ਹੋਏ ਨੌਜਵਾਨ ਕਾਰੋਬਾਰੀ ਦਿਲ ਦਾ ਦੌਰਾ ਪੈਣ ਕਾਰਨ ਡਿੱਗ ਪਿਆ। ਕਾਹਲੀ ਵਿੱਚ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਚੁੱਕ ਲਿਆ। ਪ੍ਰਾਈਵੇਟ ਡਾਕਟਰਾਂ ਕੋਲ ਲੈ ਗਏ। ਡਾਕਟਰਾਂ ਨੇ ਜਵਾਬ ਦਿੱਤਾ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਘਰ ‘ਚ ਹੜਕੰਪ ਮੱਚ ਗਿਆ। ਵਿਆਹ ਦੀ ਵਰ੍ਹੇਗੰਢ ਦੀਆਂ ਖੁਸ਼ੀਆਂ ਗਮੀ ਵਿੱਚ ਬਦਲ ਗਈਆਂ।