Powercut in Patiala on 20 Febraury

February 18, 2023 - PatialaPolitics

Powercut in Patiala on 20 Febraury

ਬਿਜਲੀ ਬੰਦ ਸਬੰਧੀ ਜਾਣਕਾਰੀ
ਪਟਿਆਲਾ 17-02-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 220 ਕੇ.ਵੀ.ਗਰਿੱਡ ਅਬਲੋਵਾਲ ਅਧੀਨ ਪੈਂਦੇ 11 ਕੇ.ਵੀ. ਡੀ.ਏ.ਸੀ ਫੀਡਰ ਦੀ ਜਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ, ਪੁਲਿਸ ਲਾਈਨ, ਚਿੱਟੀਆਂ ਕੋਠੀਆਂ ਆਦਿ ਦੀ ਬਿਜਲੀ ਸਪਲਾਈ ਮਿਤੀ 20-02-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 04:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ।
ਜਾਰੀ ਕਰਤਾ: ਇੰਜ: ਰਵਿੰਦਰ ਸਿੰਘ ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।
ਮੋਬਾਈਲ ਨੰਬਰ:- 96461-24409