Reports of major accident on Khanna-Ludhiana road

February 19, 2023 - PatialaPolitics

Reports of major accident on Khanna-Ludhiana road

ਸੰਘਣੀ ਧੁੰਦ ਕਾਰਨ ਹਾਦਸਾ 1 ਮੌਤ, 15 ਜਖਮੀ

 

ਨੈਸ਼ਨਲ ਹਾਈਵੇ ‘ਤੇ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਬੀਜਾ ਨੇੜੇ ਵਾਹਨਾਂ ਨਾਲ ਭਰੀ ਬੱਸ ਦੀ ਸਰੀਏ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ‘ਚ 1 ਔਰਤ ਦੀ ਦਰਦਨਾਕ ਮੌਤ ਹੋ ਗਈ ਹੈ ਜਦਕਿ 15 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਬਚਾਅ ਕਾਰਜ ‘ਚ ਲੱਗੀ ਹੋਈ ਹੈ। ਜ਼ਖ਼ਮੀਆਂ ਨੂੰ ਖੰਨਾ ਦੇ ਹਸਪਤਾਲ ਲਿਜਾਇਆ ਗਿਆ।