Powercut in Patiala on 22 February

February 21, 2023 - PatialaPolitics

Powercut in Patiala on 22 February

ਬਿਜਲੀ ਬੰਦ ਸਬੰਧੀ ਜਾਣਕਾਰੀ
ਪਟਿਆਲਾ 21-02-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ.ਥਾਪਰ ਗਰਿੱਡ ਅਧੀਨ ਪੈਂਦੇ 11 ਕੇ.ਵੀ. ਓ.ਪੀ.ਐਚ. ਫੀਡਰ ਅਤੇ 11 ਕੇ.ਵੀ. ਅਬਲੋਵਾਲ ਫੀਡਰ ਦੀ ਜਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ, TRY ਵਰਕਸ਼ਾਪ, ਸਿਵਲ ਲਾਈਨ ਥਾਣਾ,PRTC ਕਲੋਨੀ,PRTC ਵਰਕਸ਼ਾਪ,ITI ਪ੍ਰਦੂਸ਼ਣ ਬੋਰਡ, ਹਰਪਾਲ ਟਿਵਾਣਾ ਕਲਾ ਕੇਂਦਰ, ਹਰਪਾਲ ਟਿਵਾਣਾ ਕਲਾ ਕੇਂਦਰ ਦੀ ਬੈਕ ਸਾਈਡ ਰਾਧਾ ਕ੍ਰਿਸ਼ਨਾ ਮੰਦਿਰ ਅਤੇ ਨਾਲ ਲੱਗਦਾ ਏਰੀਆ,ਸਿਲਿਗਰ ਬਸਤੀ,ਕਰਤਾਰ ਕਲੋਨੀ, ਡਾਕਟਰ ਸੰਦੀਪ ਵਾਲੀ ਗਲੀ,ਨਿਊ ਸੈਚਰੀ ਇਨਕਲੇਵ ,I & T ਵਾਟਰ ਟਰੀਟਮੈਂਟ ਪ੍ਰੋਜੈਕਟ ਅਤੇ ਅਬਲੋਵਾਲ ਆਦਿ ਦੀ ਬਿਜਲੀ ਸਪਲਾਈ ਮਿਤੀ 22-02-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 04:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ।
ਜਾਰੀ ਕਰਤਾ: ਇੰਜ: ਰਵਿੰਦਰ ਸਿੰਘ ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।
ਮੋਬਾਈਲ ਨੰਬਰ:- 96461-24409