Is Punjab heading towards Governor’s rule?

February 27, 2023 - PatialaPolitics

Is Punjab heading towards Governor’s rule?

ਕੈ: ਅਮਰਿੰਦਰ ਸਿੰਘ,ਕੇਵਲ ਢਿੱਲੋਂ,ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪੑੀਤ ਕਾਂਗੜ , ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਨੇ..ਪੰਜਾਬ ਚ ਗਵਰਨਰ ਰਾਜ ਦੀ ਗੱਲ ਕਰ ਰਹੇ ਨੇ..ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਨੇ