KLF chief Harminder Mintoo passes away
April 18, 2018 - PatialaPolitics
ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਹਰਮਿੰਦਰ ਮਿੰਟੂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਦੋਸ਼ੀਆਂ ਵਿਚੋਂ ਇਕ ਮਿੰਟੂ ਨੂੰ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਹੀ ਦਿਲ ਦਾ ਦੌਰਾ ਪਿਆ ਜਿਸ ਮਗਰੋਂ ਉਸਨੂੰ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਲਿਆਂਦਾ ਗਿਆ। ਹਸਪਤਾਲ ਪੁੱਜਦੇ ਸਾਰ ਹੀ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।