Powercut in Patiala on 4 March

March 3, 2023 - PatialaPolitics

Powercut in Patiala on 4 March

ਬਿਜਲੀ ਬੰਦ ਸਬੰਧੀ ਜਾਣਕਾਰੀ
ਪਟਿਆਲਾ 02-03-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਥਾਪਰ ਗਰਿੱਡ ਦੀ ਸ਼ਟ ਡਾਉਨ ਤੇ ਜਰੂਰੀ ਮੁਰੰਮਤ ਕਾਰਣ ਇਸ ਤੋਂ ਚਲਦੇ 11 ਕੇ.ਵੀ ਫੀਡਰਾ ਦੀ ਜਰੂਰੀ ਮੁਰੰਮਤ ਕਰਨ ਲਈ ਇਸ ਅਧੀਨ ਪੈਂਦੇ 11 ਕੇ.ਵੀ. ਓ.ਪੀ. ਐੱਚ ਫੀਡਰ ਤੋ ਚਲਦੇ ਏਰੀਆ ਚਰਨ ਬਾਗ਼, ਪੰਜਾਬੀ ਬਾਗ,ਸਿਵਲ ਲਾਈਨ ਕਲੋਨੀ ਅਤੇ 11 ਕੇ.ਵੀ. ਅਬਲੋਵਾਲ ਫੀਡਰ ਤੋ ਚਲਦੇ ਏਰੀਆ ਬਾਬੂ ਸਿੰਘ ਕਲੋਨੀ, ਦਰਸ਼ਨਾਂ ਕਲੋਨੀ, ਸਿਲਿਗਰ ਬਸਤੀ, ਨਿਊ ਸੈਂਚਰੀ ਇਨਕਲੇਵ , ਪੀ.ਆਰ.ਟੀ.ਸੀ ਕਲੋਨੀ, ਹਰਪਾਲ ਟਿਵਾਣਾ ਬੈਕ ਸਾਈਡ ਕੋਠੀਆਂ,ਡਰਾਈਵਿੰਗ ਲਾਇਸੈਂਸ ਟਰੈਕ, ਆਈ.ਟੀ.ਆਈ ,ਪੀ.ਆਰ.ਟੀ.ਸੀ ਵਰਕਸ਼ਾਪ ਆਦਿ ਦੀ ਬਿਜਲੀ ਸਪਲਾਈ ਮਿਤੀ 04-03-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਦੁਪਹਿਰ 02:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ।
ਜਾਰੀ ਕਰਤਾ: ਇੰਜ: ਰਵਿੰਦਰ ਸਿੰਘ ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।
ਮੋਬਾਈਲ ਨੰਬਰ:- 96461-24409

‌*ਬਿਜਲੀ ਬੰਦ ਸਬੰਧੀ ਜਾਣਕਾਰੀ*
ਪਟਿਆਲਾ 03-03-2023
ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਸ਼ਕਤੀ ਵਿਹਾਰ ਗਰਿੱਡ ਅਧੀਨ ਪੈਂਦੇ 11 ਕੇ.ਵੀ. ਲੀਲਾ ਭਵਨ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ ਲੀਲਾ ਭਵਨ, ਬੈਂਕ ਕਾਲੋਨੀ, ਅਜੀਤ ਨਗਰ, ਧਾਲੀਵਾਲ ਕਾਲੋਨੀ, ਰਾਮ ਬਾਗ ਕਾਲੋਨੀ ਆਦਿ ਦੀ ਬਿਜਲੀ ਸਪਲਾਈ ਮਿਤੀ 04-03-2023 ਨੂੰ ਸਵੇਰੇ 07:00 ਵਜੇ ਤੋਂ ਲੈ ਕੇ 10:00 ਵਜੇ ਤੱਕ ਬੰਦ ਰਹੇਗੀ ।

ਜਾਰੀ ਕਰਤਾ:
ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।
ਮੋਬਾਈਲ ਨੰਬਰ:- 96461-24414