Punjab’s Goindwal Sahib prison:Jail superintendent among arrested

March 5, 2023 - PatialaPolitics

Punjab’s Goindwal Sahib prison:Jail superintendent among arrested

 

ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ 7 ਜੇਲ੍ਹ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਜਦੋਂਕਿ 5 ਅਧਿਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਆਈਜੀ ਸੁਖਚੈਨ ਸਿੰਘ ਗਿੱਲ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਹੈ।

ਆਈਜੀ ਸੁਖਚੈਨ ਸਿੰਘ ਗਿੱਲ ਨੇ ਇਹ ਵੀ ਦੱਸਿਆ ਕਿ ਇਕਬਾਲ ਬਰਾੜ ਸੁਪਰਡੈਂਟ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ, ਵਿਜੇ ਕੁਮਾਰ ਅਡਿਸ਼ਨਲ ਸੁਪਰਡੈਂਟ, ਏਐਸਆਈ ਹਰਚੰਦ ਸਿੰਘ, ਏਐਸਆਈ ਜੋਗਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂਕਿ ਜਸਪਾਲ ਸਿੰਘ ਖ਼ਹਿਰਾ ਅਡਿਸ਼ਨਲ ਸੁਪਰਡੈਂਟ ਜੇਲ੍ਹ ਅਤੇ ਸਵਿੰਦਰ ਸਿੰਘ ਹੈੱਡ ਕਾਂਸਟੇੇਬਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

View this post on Instagram

 

A post shared by Patiala Politics (@patialapolitics)