Sidhu Moosewala’s parents protest at Punjab Vidhan Sabha

March 7, 2023 - PatialaPolitics

Sidhu Moosewala’s parents protest at Punjab Vidhan Sabha

ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਉਹਨਾਂ ਦੀ ਮਾਤਾ ਚਰਨ ਕੌਰ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠ ਗਏ। ਉਹ ਆਪਣੇ ਪੁੱਤਰ ਦੇ ਕਤਲ ਲਈ ਇਨਸਾਫ ਮੰਗ ਰਹੇ ਹਨ। ਉਹਨਾਂ ਦੇ ਨਾਲ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਬੈਠੇ ਹਨ।