Congress MLA Gilzian resigns from party posts

April 20, 2018 - PatialaPolitics

ਕੈਬਨਿਟ ਵਿਸਤਾਰ ਦੇ ਐਲਾਨ ਮਗਰੋਂ ਕਾਂਗਰਸ ਪਾਰਟੀ ਵਿਚ ਬਗਾਵਤ ਦਾ ਮੁੱਢ ਬੰਨ੍ਹਦਿਆਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਕੁਲ ਹਿੰਦ ਕਾਂਗਰਸ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਅਜੇ ਉਨ੍ਹਾਂ ਵੱਲੋਂ ਵਿਧਾਇਕ ਦੇ ਅਹੁਦੇ ਤੁੋਂ ਅਸਤੀਫ਼ਾ ਦੇਣ ਦੀ ਸੂਚਨਾ ਨਹੀਂ ਹੈ।