6 Year old Boy Shot Dead in Mansa
March 17, 2023 - PatialaPolitics
6 Year old Boy Shot Dead in Mansa
ਮਾਨਸਾ ਦੇ ਪਿੰਡ ਕੋਟਲੀ ਕਲਾਂ ਚ ਛੇ ਸਾਲ ਦੇ ਬੱਚੇ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ।
ਮਾਨਸਾ ‘ਚ ਗੋਲੀ ਲੱਗਣ ਨਾਲ 6 ਸਾਲਾ ਬੱਚੇ ਦੀ ਮੌਤ ਹੋ ਗਈ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਦੋ ਬੁਲੇਟ ਸਵਾਰਾਂ ਨੇ ਪਿਤਾ ਤੇ ਭੈਣ ਦਾ ਹੱਥ ਫੜ ਕੇ ਪੈਦਲ ਜਾ ਰਹੇ 6 ਸਾਲ ਦੇ ਬੱਚੇ ਨੂੰ ਗੋਲੀਆਂ ਮਾਰ ਦਿੱਤੀਆਂ। ਇਹ ਗੋਲੀਆਂ ਪਿਤਾ ਨੂੰ ਮਾਰੀਆਂ ਗਈਆਂ ਸਨ, ਪਰ ਨਿਸ਼ਾਨਾ 6 ਸਾਲ ਦਾ ਛੋਟਾ ਬੱਚਾ ਬਣ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਬੱਚੇ ਦੀ ਇਲਾਜ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
View this post on Instagram