Appeal to people from Punjab Police

March 18, 2023 - PatialaPolitics

Appeal to people from Punjab Police

Appeal to people from Punjab Police

ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ।

ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ।

ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।