Sewa Kendra in Patiala to remain close on 23 March
March 21, 2023 - PatialaPolitics
Sewa Kendra in Patiala to remain close on 23 March
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਕਿਹਾ ਕਿ 23 ਮਾਰਚ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਆਪਣੀਆਂ ਆਮ ਵਾਂਗ ਸੇਵਾਵਾਂ ਜਾਰੀ ਰੱਖਣਗੇ।