AAP chief Kejriwal asks people of Punjab for patience

March 21, 2023 - PatialaPolitics

AAP chief Kejriwal asks people of Punjab for patience

ਪੰਜਾਬ ਦੇ ਮੌਜੂਦਾ ਹਲਾਤ ‘ਤੇ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੱਟੜ ਦੇਸ਼ ਭਗਤ ਪਾਰਟੀ ਹੈ। ਦੇਸ਼ ਖ਼ਿਲਾਫ਼ ਕੰਮ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕਿਸੇ ਵੀ ਹਾਲਤ ਵਿਚ ਸ਼ਾਂਤੀ ਵਿਵਸਥਾ ਭੰਗ ਨਹੀਂ ਹੋਣ ਦੇਵਾਂਗੇ।