14 Stolen Motorcycle recovered by Patiala Police,2 arrested

March 28, 2023 - PatialaPolitics

14 Stolen Motorcycle recovered by Patiala Police,2 arrested

ਪਟਿਆਲਾ ਦੇ ਲਾਹੌਰੀ ਗੇਟ ਪੁਲਿਸ ਨੂੰ ਵੱਡੀ ਕਾਮਯਾਬੀ ਨੇ 14 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ

ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਡੀ.ਐਸ.ਪੀ ਸੰਜੀਵ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਤੋਂ ਪਟਿਆਲਾ ਦੇ ਕੰਮ ਵਾਲੇ ਸਥਾਨਾਂ ਤੋਂ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ, ਜਿਸ ਨੂੰ ਟਰੇਸ ਕਰਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਪੱਤਾਡਾ ਅਤੇ ਪਟਿਆਲਾ ਦੇ ਰਹਿਣ ਵਾਲੇ ਸਨ। ਕਿਰਾਏ ਦੇ ਮਕਾਨ ਅਤੇ ਡੀਐਸਪੀ ਨੇ ਦੱਸਿਆ ਕਿ ਪੁਲਿਸ ਰਿਮਾਂਡ ਲਿਆ ਗਿਆ ਹੈ

 

View this post on Instagram

 

A post shared by Patiala Politics (@patialapolitics)