Ram Navami Shobha Yatra Patiala 2023
March 30, 2023 - PatialaPolitics
Ram Navami Shobha Yatra Patiala 2023
ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪਟਿਆਲਾ ਵਿਚ ਵੀ ਸ਼੍ਰੀ ਰਾਮਨੌਮੀ ਕਮੇਟੀ ਵੱਲੋਂ ਪਟਿਆਲਾ ਵਿਚ ਅੱਜ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਕੱਢੀ ਗਈ। ਇਸ ਦੌਰਾਨ ਪਟਿਆਲਾ ਸ਼ਹਿਰ ਸ਼੍ਰੀ ਰਾਮ ਜੀ ਦੇ ਰੰਗ ਰੰਗਿਆ ਨਜ਼ਰ ਆਇਆ। ਜੈ ਸ਼੍ਰੀ ਰਾਮ ਦੇ ਜੈਕਾਰੇ ਲਗਾਉਂਦੇ ਹੋਏ ਭਗਤਾਂ ਨੇ ਵੱਧ-ਚੜ ਕੇ ਸ਼ੋਭਾ ਯਾਤਰਾ ਵਿਚ ਹਿੱਸਾ ਲਿਆ। MLA ਅਜੀਤਪਾਲ ਕੋਹਲੀ ਵੀ ਇਸ ਯਾਤਰਾ ਵਿਚ ਸ਼ਾਮਲ ਹੋਏ