Lady injured in PRTC bus Activa accident in Patiala
April 1, 2023 - PatialaPolitics
Lady injured in PRTC bus Activa accident in Patiala
ਪਟਿਆਲਾ ਦੇ ਲੀਲਾ ਭਵਨ ਨੇੜੇ ਪੀ ਆਰ ਟੀ ਸੀ ਬੱਸ ਤੇ ਐਕਟਿਵਾ ਦੀ ਟੱਕਰ ਚ ਐਕਟਿਵਾ ਸਵਾਰ ਇਕ ਮਹਿਲਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜ਼ਖ਼ਮੀ ਹੋਈ ਮਹਿਲਾ ਨੂੰ ਲੋਕਾਂ ਨੇ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ।
ਜ਼ਿਕਰਯੋਗ ਹੈ ਕਿ ਮਹਿਲਾ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚ ਗਈ ਦੱਸ ਦਈਏ ਕਿ ਪਟਿਆਲਾ ਦੇ ਮਸ਼ਹੂਰ ਲੀਲਾ ਭਵਨ ਇਲਾਕੇ ਵਿੱਚ ਪੀਆਰਟੀਸੀ ਬੱਸ ਨੇ ਐਕਟਿਵਾ ਤੇ ਸਵਾਰ ਇਸ ਮਹਿਲਾ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਕਰਕੇ ਉਕਤ ਮਹਿਲਾ ਜ਼ਖ਼ਮੀ ਜ਼ਰੂਰ ਵੱਡਾ ਹਾਦਸਾ ਹੋਣੋਂ ਬਚ ਗਿਆ,ਉਨ੍ਹਾਂ ਇਸ ਮੌਕੇ ਪੁਲਸ ਮੁਲਾਜ਼ਮ ਜਗਰਾਜ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇਣ ਉਪਰੰਤ ਇਸ ਮਹਿਲਾ ਨੂੰ ਇਲਾਜ ਲਈ ਭੇਜ ਦਿੱਤਾ ਗਿਆ।
View this post on Instagram