Big announcement by Punjab CM for Farmers

April 12, 2023 - PatialaPolitics

Big announcement by Punjab CM for Farmers

ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ‘ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ‘ਚ ਜੋ ਕੱਟ ਲਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ…

 

ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ…ਅਸੀਂ ਹਰ ਮੁਸ਼ਕਿਲ ਸਮੇਂ ‘ਚ ਨਾਲ ਖੜ੍ਹੇ ਹਾਂ…