Powercut in Patiala on 13 April

April 12, 2023 - PatialaPolitics

Powercut in Patiala on 13 April

ਬਿਜਲੀ ਬੰਦ ਸੰਬੰਧੀ ਜਾਣਕਾਰੀ-

ਪਟਿਆਲਾ 12-04-2023

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਸਬ ਡਵੀਜਨ ਅਫਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ NIS ਗਰਿੱਡ ਸ/ਸ ਤੋਂ ਚਲਦੇ 11ਕੇ.ਵੀ ਜੀਵਨ ਕੰਪਲੈਕਸ ਫੀਡਰ, 11ਕੇ.ਵੀ. ਸੂਲਰ ਫੀਡਰ,11ਕੇ.ਵੀ ਅਫਸਰ ਕਲੋਨੀ ਫੀਡਰ ਦੀ ਜਰੂਰੀ ਮੁਰੰਮਤ ਲਈ ਪੂਰਬ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਤੇਗ ਕਲੋਨੀ, ਆਫਿਸਰ ਕਲੋਨੀ ਫੇਸ-1, ਆਫਿਸਰ ਕਲੋਨੀ ਫੇਸ-2, ਜੀਵਨ ਕੰਪਲੈਕਸ, ਖੋਖਰ ਕੰਪਲੈਕਸ, ਖੇੜੀ ਗੁਜਰਾਂ, ਸੰਤ ਇੰਨਕਲੇਵ, ਸਾਈ ਵਿਹਾਰ, ਗਿਆਨ ਕਲੋਨੀ, ਗੁਰਮੱਤ ਕਲੋਨੀ, ਨਿਊ ਸੂਲਰ, ਮਹਾਰਾਜਾ ਇੰਨਕਲੇਵ, ਗਰਿੱਡ ਕਲੋਨੀ, ਸੂਲਰ, ਗਰਿਨ ਇੰਨਕਲੇਵ, ਦਾਰੂ ਕੁਟੀਆ, ਹਰਿੰਦਰ ਗਰੇਵਾਲ ਇੰਨਕਲੇਵ, ਅਫਸਰ ਕਲੋਨੀ, ਗੁੱਡ ਅਰਥ ਕਲੋਨੀ, ਮਾਲਵਾ ਇੰਨਕਲੇਵ, ਅਮਰ ਦਰਸ਼ਨ ਕਲੋਨੀ, ਸਰੂਪ ਟਾਵਰ, ਦਾਰੂ ਕੁਟੀਆ, ਗੁਰੂ ਨਾਨਕ ਫਾਊਂਡੇਸ਼ਨ ਸਕੂਲ, ਰੋਜ਼ ਐਵਨਿਊ, ਨਿਊ ਅਫਸਰ ਕਲੋਨੀ ਅਦਿ ਦੀ ਬਿਜਲੀ ਸਪਲਾਈ ਮਿਤੀ 13-04-2023 ਦਿਨ ਵੀਰਵਾਰ ਨੂੰ 10.30 AM ਤੋਂ 02.30 PM ਤੱਕ ਬੰਦ ਰਹੇਗੀ ਜੀ।

ਜਾਰੀ ਕਰਤਾ- ਇੰਜ.ਅਖੀਲੇਸ਼ ਸ਼ਰਮਾ ਉਪ ਮੰਡਲ ਅਫਸਰ ਪੂਰਬ ਤਕਨੀਕੀ ਸ/ਡ ਪਟਿਆਲਾ।

ਮੋਬਾਇਲ ਨੰ- 9646124408