New Look of Patiala Bus stand

April 28, 2023 - PatialaPolitics

New Look of Patiala Bus stand

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਸੋਚ ਸਦਕੇ ਪਟਿਆਲਾ ਵਿਖੇ ਇੱਕ ਵੱਡੇ ਤੋਹਫ਼ੇ ਵਜੋਂ ਜਲਦ ਨਵੇਂ ਬੱਸ ਅੱਡੇ ਦਾ ਉਦਘਾਟਨ ਹੋਣ ਜਾ ਰਿਹਾ ਹੈ।