Power cut in Patiala areas for next 10 days

May 10, 2023 - PatialaPolitics

Power cut in Patiala areas for next 10 days

 

ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 10-05-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਮਾਨਸ਼ਾਹੀਆ ਕਲੋਨੀ, ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ ਅੱਜ ਤੋਂ ਲੈ ਕੇ ਅਗਲੇ 9-10 ਦਿਨ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

 

ਜਾਰੀ ਕਰਤਾ: ਇੰਜ. ਰਵਿੰਦਰ ਸਿੰਘ ਉਪ ਮੰਡਲ ਅਫ਼ਸਰ

ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

ਮੋਬਾਈਲ ਨੰਬਰ:- 96461-24409