Punjab CM Bhagwant Mann gets Z plus from centre across India

May 25, 2023 - PatialaPolitics

Punjab CM Bhagwant Mann gets Z plus from centre across India

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਵੇਗੀ। ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘Z+’ ਸੀਆਰਪੀਐਫ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾਹੈ। ਉਨ੍ਹਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਦੀ ਸੁਰੱਖਿਆ ਹਾਸਲ ਹੈ