Get ready to SGPC Elections 2023

Get ready to SGPC Elections 2023

 

ਐਸਜੀਪੀਸੀ ਦੇ ਜਨਰਲ ਹਾਉਸ ਦੀਆਂ ਚੋਣਾਂ ਵਾਸਤੇ ਚੀਫ਼ ਕਮਿਸ਼ਨਰ ਨੇ ਮੁੱਖ ਸਕੱਤਰ ਪੰਜਾਬ ਸਰਕਾਰ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਇੱਕ ਪੱਤਰ ਲਿਖਿਆ ਗਿਆ ਹੈ।