List of Fake certificates cancelled by Punjab Government - Patiala News | Patiala Politics - Latest Patiala News

List of Fake certificates cancelled by Punjab Government

June 13, 2023 - PatialaPolitics

List of Fake certificates cancelled by Punjab Government

ਭਗਵੰਤ ਮਾਨ ਸਰਕਾਰ ਵੱਲੋਂ ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲਿਆ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਮਾਨ ਸਰਕਾਰ ਵੱਲੋਂ 22 ਜਾਤੀ ਸਰਟੀਫਿਕੇਟ ਰੱਦ ਕੀਤੇ ਗਏ ਹਨ।