Batala: Firing on Shiv Sena leader Rajeev Mahajan and his son

June 24, 2023 - PatialaPolitics

Batala: Firing on Shiv Sena leader Rajeev Mahajan and his son

ਬਟਾਲਾ ਵਿੱਚ ਆਏ ਦਿਨ ਫਾਇਰਿੰਗ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਬਟਾਲਾ ਦੇ ਸਿਟੀ ਰੋਡ ਉਪਰ ਇਲੈਕਟ੍ਰਾਨਿਕ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ ‘ਤੇ ਦੋ ਬਦਮਾਸ਼ਾਂ ਨੇ ਸ਼ਰੇਆਮ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ,ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।