Son attacks mother beat her brutally over property in Amritsar - Patiala News | Patiala Politics - Latest Patiala News

Son attacks mother beat her brutally over property in Amritsar

June 27, 2023 - PatialaPolitics

Son attacks mother beat her brutally over property in Amritsar

ਅੰਮ੍ਰਿਤਸਰ ਵਿੱਚ ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪੁੱਤ ਨੇ ਆਪਣੀ ਮਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਨਿਰਦਈ ਬੇਟੇ ਨੇ ਜਾਇਦਾਦ ਨੂੰ ਲੈ ਕੇ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਲੱਤਾਂ ਮਾਰਦਾ ਅਤੇ ਥੱਪੜ ਮਾਰਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬਜ਼ੁਰਗ ਔਰਤ ਦੀ ਨੂੰਹ, ਬਚਾਉਣ ਦੀ ਬਜਾਏ ਮੰਜੇ ‘ਤੇ ਬੈਠ ਕੇ ਵੀਡੀਓ ਬਣਾ ਰਹੀ ਹੈ। ਅਜੇ ਤੱਕ ਮਹਿਲਾ ਨੇ ਪੁਲਿਸ ਨੂੰ ਮਾਮਲੇ ਦੀ ਸ਼ਿਕਾਇਤ ਨਹੀਂ ਦਿੱਤੀ ਹੈ।

 

View this post on Instagram

 

A post shared by Patiala Politics (@patialapolitics)