Ludhiana:Triple murder solved, police arrest accused in less than 12 hours
July 8, 2023 - PatialaPolitics
Ludhiana:Triple murder solved, police arrest accused in less than 12 hours
ਲੁਧਿਆਣਾ ਪੁਲਿਸ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਇੱਕ ਸਨਸਨੀਖੇਜ਼ ਤੀਹਰੇ ਕਤਲ ਕਾਂਡ ਨੂੰ ਸੁਲਝਾਉਂਦਿਆਂ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਲੁਧਿਆਣਾ ਦੇ ਸਲੇਮ ਟਾਬਰੀ ਵਿੱਚ ਇੱਕ ਬਜ਼ੁਰਗ ਜੋੜੇ ਅਤੇ ਉਨ੍ਹਾਂ ਦੀ ਬਜ਼ੁਰਗ ਮਾਂ ਦਾ ਕਤਲ ਕਰ ਦਿੱਤਾ ਗਿਆ ਅਤੇ ਮੁਲਜ਼ਮਾਂ ਨੇ ਸਬੂਤ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ।
ਮਾਮਲੇ ਨੂੰ ਹੱਲ ਕਰਨ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਗਈ ਹੈ।
In a major breakthrough, Ludhiana Police has solved a sensational triple murder case in less than 12 hrs with arrest of the accused.
An elderly couple & their aged mother were found murdered in Salem Tabri Ludhiana, accused tried to destroy evidence & burn the dead bodies.
The investigation has been carried out in a professional & scientific manner to solve the case.
View this post on Instagram