Bathinda:90 illegal immigration, IELTS centres, FIR against 5  - Patiala News | Patiala Politics - Latest Patiala News

Bathinda:90 illegal immigration, IELTS centres, FIR against 5 

July 26, 2023 - PatialaPolitics

Bathinda:90 illegal immigration, IELTS centres, FIR against 5 

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਮਾਲ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਇਮੀਗ੍ਰੇਸ਼ਨ ਕੰਸਲਟੈਂਸੀ/ਆਈਲੈਟਸ/ਟਿਕਟਿੰਗ ਏਜੰਟਾਂ ਦੀ ਚੈਕਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜਾਂਚ ਦੌਰਾਨ ਜ਼ਿਲ੍ਹੇ ਭਰ ਵਿੱਚ 90 ਕੇਂਦਰ ਅਣ-ਅਧਿਕਾਰਤ ਤੌਰ ’ਤੇ ਚੱਲ ਰਹੇ ਪਾਏ ਗਏ, ਜਿਨ੍ਹਾਂ ਵਿੱਚੋਂ 74 ਕੇਂਦਰ ਬਿਨਾਂ ਲਾਇਸੈਂਸ ਅਤੇ 16 ਕੇਂਦਰ ਅਜਿਹੇ ਸਨ ਜਿਨ੍ਹਾਂ ਨੇ ਜ਼ਿਲ੍ਹਾ ਬਠਿੰਡਾ ਵਿੱਚ ਸ਼ਾਖਾਵਾਂ ਖੋਲ੍ਹਣ ਬਾਰੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੂਚਿਤ ਨਹੀਂ ਕੀਤਾ। ਪੁਲਿਸ ਵਿਭਾਗ ਵੱਲੋਂ ਹੁਣ ਤੱਕ 5 ਕੇਂਦਰਾਂ ਖਿਲਾਫ ਐਫ.ਆਈ.ਆਰ.