Ex-Finance minister of Punjab,Surinder Singla passes away
June 28, 2018 - PatialaPolitics
ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਸਿੰਗਲਾ ਪਿਛਲੀ ਕੈਪਟਨ ਸਰਕਾਰ ‘ਚ ਵਿੱਤ ਮੰਤਰੀ ਰਹੇ ਸਨ।Ex-Finance minister of Punjab,Surinder Single passes away