PM Modi Kisan Rally at Malot Punjab
July 7, 2018 - PatialaPolitics
ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ ‘ਚ ਤਿੰਨ ਸੂਬਿਆਂ ਦੀ ਕਿਸਾਨ ਰੈਲੀ ਨੂੰ ਸੰਬੋਧਨ ਕਰਨ ਲਈ ਆਉਣਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਤਿੰਨ ਸੂਬਿਆਂ ਪੰਜਾਬ,ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ, ਮੁਕਤਸਰ ਜ਼ਿਲ੍ਹੇ ਦੇ ਮਲੋਟ ਸ਼ਹਿਰ ਹੋਵੇਗੀ ਰੈਲੀ