Dead body of Thapar student found in Bhakhra Patiala

July 16, 2018 - PatialaPolitics

ਜਾਣਕਾਰੀ ਮੁਤਾਬਕ ਮ੍ਰਿਤਕ ਸੁਮੀਤ ਥਾਪਰ ਯੂਨੀਵਰਸਿਟੀ ਪਟਿਆਲਾ ਵਿੱਚ ਬੀਟੈੱਕ ਦੀ ਵਿਦਆਰਥਣ ਸੀ। ਅੱਜ ਚਾਰ ਸਾਲਾਂ ਬਾਅਦ ਉਸ ਨੇ ਆਪਣੀ ਪੜ੍ਹਾਈ ਖ਼ਤਮ ਹੋਣ ’ਤੇ ਘਰ ਵਾਪਸ ਆਉਣਾ ਸੀ। ਉਸ ਦੇ ਮਾਪੇ ਉਸ ਨੂੰ ਲੈਣ ਲਈ ਯੂਨੀਵਰਸਿਟੀ ਪੁੱਜਣ ਵਾਲੇ ਸਨ ਪਰ ਮਾਪਿਆਂ ਦੇ ਪੁੱਜਣ ਤੋਂ ਪਹਿਲਾਂ ਹੀ ਉਸ ਨੇ ਆਤਮਾ ਹੱਤਿਆ ਕਰ ਲਈ।


ਪੁਲਿਸ ਇਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ। ਲੜਕੀ ਵੱਲੋਂ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲਿਆ।