Powercut in Patiala on 3 September 2023

September 2, 2023 - PatialaPolitics

Powercut in Patiala on 3 September 2023

 

ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 02-09-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਥਾਪਰ ਗਰਿੱਡ ਸ/ਸ ਤੋਂ ਚੱਲਦੇ 11 ਕੇ.ਵੀ. ਕੈਂਟਲ ਫੀਡਰ ਦੇ ਅਧੀਨ ਰੈਸਟੋਰੈਂਟ ਜਿਵੇਂ ਕਿ ਨਾਗਪਾਲ, ਸਭ-ਵੇ ਆਦਿ ਏਰੀਆ ਦੇ 1 ਨੰਬਰ ਫਰਾਂਸਫਾਰਮਰ ਦੀ ਬਿਜਲੀ ਸਪਲਾਈ ਮਿਤੀ 03-09-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

 

ਜਾਰੀ ਕਰਤਾ: ਉਪ ਮੰਡਲ ਅਫ਼ਸਰ

ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

ਮੋਬਾਈਲ ਨੰਬਰ:- 96461-24409

ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 02-09-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਸ਼ਕਤੀ ਵਿਹਾਰ ਗਰਿੱਡ ਸ/ਸ ਤੋਂ ਚੱਲਦੇ 11 ਕੇ.ਵੀ. ਬਚਿੱਤਰ ਨਗਰ ਫੀਡਰ ਦੇ ਅਧੀਨ ਸ਼ੋਅਰੂਮ ਜਿਵੇਂ ਕਿ ਕੈਪਸਨ, ਵੁੱਡਲੈਂਡ, ਗਰੈਂਡ ਪਾਰਕ ਹੋਟਲ ਆਦਿ ਏਰੀਆ ਦੇ 5 ਨੰਬਰ ਫਰਾਂਸਫਾਰਮਰ ਦੀ ਬਿਜਲੀ ਸਪਲਾਈ ਮਿਤੀ 03-09-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

 

ਜਾਰੀ ਕਰਤਾ: ਉਪ ਮੰਡਲ ਅਫ਼ਸਰ

ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

ਮੋਬਾਈਲ ਨੰਬਰ:- 96461-24409