Faridkot: 18-year-old girl jumps into canal, pins blame on family’s ‘narrow-minded

September 10, 2023 - PatialaPolitics

Faridkot: 18-year-old girl jumps into canal, pins blame on family’s ‘narrow-minded

ਫਰੀਦਕੋਟ ਦੇ ਪਿੰਡ ਪੱਖੀ ਕਲਾ ਦੀ ਇਕ 18 ਸਾਲਾ ਮੁਟਿਆਰ ਜੋ ਆਈਲੈਟਸ ਦੀ ਤਿਆਰੀ ਕਰ ਰਹੀ ਸੀ, ਵੱਲੋਂ ਫਰੀਦਕੋਟ ਦੇ ਕੋਟਕਪੂਰਾ ਰੋਡ ’ਤੇ ਲੰਘਦੀ ਸਰਹੰਦ ਨਹਿਰ ’ਚ ਛਾਲ ਮਾਰਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਤੋਂ ਪਹਿਲਾਂ ਕੁੜੀ ਵੱਲੋਂ ਇਕ ਵੀਡੀਓ ਬਣਾ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਕਰ ਦਿੱਤੀ ਗਈ ਜਿਸ ’ਚ ਉਸ ਵੱਲੋਂ ਆਪਣੇ ਪਰਿਵਾਰ ਦੀ ਸਥਿਤੀ ਬਾਰੇ ਸਪੱਸ਼ਟ ਕੀਤਾ ਅਤੇ ਨਾਲ ਹੀ ਉਸ ਵੱਲੋਂ ਡਿਪ੍ਰੈਸ਼ਨ ਦਾ ਇਲਾਜ ਚੱਲਣ ਦਾ ਵੀ ਜ਼ਿਕਰ ਕੀਤਾ ਗਿਆ