Punjabi University Patiala students protest after girl student’s mysterious death

September 14, 2023 - PatialaPolitics

Punjabi University Patiala students protest after girl student’s mysterious death

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਈ ਮੌਤ। ਪ੍ਰੋਫ਼ੈਸਰ ਤੇ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜਾਮ। ਪਰਿਵਾਰ ਅਤੇ ਵਿਦਿਆਰਥੀਆਂ ਨੇ ਲਗਾਇਆ ਯੂਨੀਵਰਸਿਟੀ ਅੰਦਰ ਧਰਨਾ। ਮ੍ਰਿਤਕ ਦੀ ਪਛਾਣ ਬਠਿੰਡਾ ਦੇ ਜਸ਼ਨਦੀਪ ਕੌਰ ਵਜੋਂ ਹੋਈ। ਯੂਨੀਵਰਸਿਟੀ ਪ੍ਰਸ਼ਾਸਨ ਦੇ ਪ੍ਰਤੀਕਰਮ ਦੀ ਉਡੀਕ। ਵਿਦਿਆਰਥੀਆਂ ਨੇ ਪੰਜਾਬੀ ਵਿਭਾਗ ਦੇ ਇੱਕ ਪ੍ਰੋਫੈਸਰ ’ਤੇ ਦੋਸ਼ ਲਾਉਂਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਦੇ ਦਫ਼ਤਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ।